Punjabi Yaari Dosti Status 2020 - Status Lelee

Ads

NEW

Post Top Ad

Post Top Ad

Wednesday, May 6, 2020

Punjabi Yaari Dosti Status 2020

Punjabi Yaari Dosti Status 2020


Punjabi Yaari Status
Punjabi Yaari Status

 Punjabi Yaari Status

.ਨੀ ਤੂੰ  ਛੱਡ ਕੇ ਤਿਆਰੀਆਂ,
ਬੀਬਾ ਕਰ ਲੈ ਪੜਾਈਆਅਸੀ ਡੁੱਲ ਦੇ ਨੀ ਦੇਖ ਕੇ ਕੁਵਾਰੀ,

ਯਾਰ ਸਿਰੇ  ਦੇ ਮਲੰਗ,

ਬੀਬਾ ਖੰਘ ਕੇ ਨਾ ਲੰਘਨਹੀਓਂ ਪੁੱਗਦੀ ਪਟੋਲਿਆਂ ਦੀ ਯਾਰੀ


ਨੀ ਤੂੰ  ਛੱਡ ਕੇ ਤਿਆਰੀਆਂ,

ਬੀਬਾ ਕਰ ਲੈ ਪੜਾਈਆਅਸੀ ਡੁੱਲ ਦੇ ਨੀ ਦੇਖ ਕੇ ਕੁਵਾਰੀ,

ਯਾਰ ਸਿਰੇ  ਦੇ ਮਲੰਗ,

ਬੀਬਾ ਖੰਘ ਕੇ ਨਾ ਲੰਘਨਹੀਓਂ ਪੁੱਗਦੀ ਪਟੋਲਿਆਂ ਦੀ ਯਾਰੀ


ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾਉਹ ਯਾਰ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨ


ਤੂੰ ਨਾਂ ਯਾਰਾਂ ਦੇ ਸੁਭਾਅ ਅਜੇ ਵੇਖੇ ਨੀਕਿਤੇ ਟੱਕਰੀ ਤਾਂ ਕੱਡਾਂਗੇਂ ਭੁੱਲੇਖੇ ਨੀ
Punjabi Yaari Status
Punjabi Yaari Status


ਨੀ ਯਾਰ ਸੋਹਣੀਏ ਸਿਰੇ ਦੀ ਦਾਰੂ ਵਰਗਾਘੁੱਟ ਭਰ ਕੇ ਤਾਂ ਵੇਖ ਸਾਰੇ ਦੁੱਖ ਤੋੜਦੁ


ਯਾਰਾ ਤੇਰੇ ਤਿਲੇ ਚ ਨਾ ਤੇਲਨੀ ਤੂੰ B.A ਚ ਫੇਲਨੀ

ਤੇਰੇ ਘਰ ਦੇ ਕਹਿਦੇ ਕੁੜੀ ਸਾਡੀ ਬਾਹਰ ਪੜਦੀਨੀ ਤੂੰ ਏਨੇ ਜੋਗੀ ਹੈ ਨੀ ਜਿਨੀ ਆਕੜ ਕਰਦੀ

 ਵੇ ਯਾਰਾ ਅਸੀ ਤੇਰਾ ਪਰਛਾਵਾਂ ਨਹੀ ਬਣਨਾ.

ਜੋ ਹਨੇਰੇ ਵਿੱਚ ਹੋ ਜਾਂਵੇ ਗਾਇਬਅਸੀ ਤਾਂ ਤੇਰੀ ਰੂਹ ਬਣਨਾਜੋ ਜਿਸਮ ਮੁੱਕਣ ਤੇ ਵੀ ਨਾਲ ਰਹੇ ਕਾਇਮ


ਵੇ ਯਾਰਾ ਅਸੀ ਤੇਰਾ ਪਰਛਾਵਾਂ ਨਹੀ ਬਣਨਾ.

ਜੋ ਹਨੇਰੇ ਵਿੱਚ ਹੋ ਜਾਂਵੇ ਗਾਇਬਅਸੀ ਤਾਂ ਤੇਰੀ ਰੂਹ ਬਣਨਾਜੋ ਜਿਸਮ ਮੁੱਕਣ ਤੇ ਵੀ ਨਾਲ ਰਹੇ ਕਾਇਮ

ਯਾਰਾ ਹਾਲੇ ਸਫਰ ਦੀ ਸ਼ੁਰੂਆਤ ਹੈਕੈਸੀ ਯਾਰਾ ਵੇ ਗੱਲ ਬਾਤ ਹੈਇਹ ਸਭ ਤੇਰੀ ਹੀ ਸੌਗਾਤ ਹੈਨਾ ਸਾਡੀ ਐਨੀ ਔਕਾਤ ਹੈ


Punjabi Yaari Status

Punjabi Yaari Status
ਸਾਡੀ ਜਿੰਦਗੀ ਤਾਂ ਯਾਰਾ  ਬੱਸ ਦੇ ਉਸ ਕੰਡਕਟਰ ਦੀ ਤਰਾਂ ਹੋਈ ਪਈ ਐ ਜਿੰਨੇ ਜਾਣਾ ਵੀ ਕਿਤੇ ਨੀ ਤੇ ਜਿਦਾ ਸਫ਼ਰ ਵੀ ਨੀ ਮੁੱਕਦਾ


ਜੇ ਕੋਈ ਪਿਆਰ ਨਾਲ ਬੁਲਾਵੇ ਤਾਂ ਯਾਰਾ ਬੋਲ ਲੈਣਾ ਚਾਹੀਦਾ,

ਪਰ ਜੇ ਕੋਈ ਕਰੇ ਚਲਾਕੀਆਂ ਤਾਂ ਨਾਤਾ ਤੋੜ ਲੈਣਾ ਚਾਹੀਦਾ

ਸਾਡੇ ਨਾਲ ਲਾ ਕੇ ਵੇਖ ਯਾਰੀ ਚਰਚੇ ਪੂਰੇ ਹੋਣਗੇ,

ਸਰਦਾਰ ਦੇ ਨਾਲ ਤੁਰੀ ਜ਼ਾਂਦੀ ਨੂੰ ਲੋਕ ਸਰਦਾਰਨੀ ਜੀ ਆਖ ਬੁਲਾਉਣਗੇ


ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ


ਯਾਰੀ ਕੰਡਿਆਂ ਨਾਲ ਜੇ ਲਾ ਲਈਏ ਤਾਂ ਫੁੱਲਾਂ ਨੂੰ ਪਾਉਣਾ ਸੌਖਾ ਏਪਿਆਰ  ਦੁੱਖਾਂ ਨਾਲ ਜੇ ਹੋਵੇ ਗੂੜ੍ਹਾ ਤਾਂ ਪਿਆਰ ਨਿਭਾਉਣਾ ਸੌਖਾ ਏ


Check ਕਰੀ ਇਤਿਹਾਸ ਕਿਨੇ ਯਾਰ ਬੰਦੇ ਖਾਸ ਕਿਨੇ ਪੁੱਨ ਕਿਨੇ ਪਾਪ ਬੋਲਦੇਮਿੱਤਰਾਂ ਨੂੰ ਬੋਲਣ ਦੀ ਲੋਡ਼ ਕੋਈ ਨਾ ਸਾਡੇ ਬੱਲਿਆ ਰਿਕਾਰਡ ਬੋਲਦੇ


ਯਾਰੀ ਵਿਚ ਨਫਾ ਨੁਕਸਾਨ ਨਹੀਂਓ ਵੇਖੀ ਦਾਦਿਲ ਮਿਲ ਜਾਵੇ ਫੇਰ ਹਾਣ ਨਹੀਂਓ ਵੇਖੀ ਦਾ




Punjabi Yaari Dosti Status 2020


Punjabi Yaari Status
Punjabi Yaari Status

ਯਾਰੀਆਂ ਨਿਭਾਈਏ ਜਾਨ ਵਾਰਕੇ,

ਕਦੇ ਪਿੱਠ ਨਾ ਦਿਖਾਈਏ ਮਿੱਤਰੋਯਾਰੀ ਲਾਕੇ ਯਾਰ ਦੀ ਜੇ ਭੈਣ ਤੱਕਣੀ,

ਨਾ ਯਾਰੀ ਕਦੇ ਲਾਈਏ ਮਿੱਤਰੋ


ਪੱਥਰ ਕਦੇ ਗੁਲਾਬ ਨੀਂ ਹੁੰਦੇਕੋਰੇ ਵਰਕੇ ਕਦੇ ਕਿਤਾਬ ਨੀਂ ਹੁੰਦੇਜਿੱਥੇ ਯਾਰੀ ਲਾ ਲਈਏ ਉੱਥੇਯਾਰਾਂ ਨਾਲ ਹਿਸਾਬ ਨੀਂ ਹੁੰਦੇ




ਵਿਹਲਾ ਬੰਦਾ ਤਾਂ ਦੁਸ਼ਮਣ ਦੇ ਵੀ ਕੰਮ ਆ ਜਾਂਦਾ ਆ ਪਰ ਅਸਲ ਯਾਰ ਓਹ ਹੁੰਦਾ ਜਿਹੜਾ ਕੰਮ ਨੂੰ ਠੋਕਰ ਮਾਰਕੇ ਯਾਰੀ ਨਿਭਾਵੇ


Support ਯਾਰ ਦੀ ਨਾ ਘੱਟ ਜਾਣੀ ਬੱਲਿਆ ਮਾੜੀ ਬਰਾਤ ਜਿੰਨਾ ਕੱਠ ਹੁੰਦਾ ਇੱਕ Phone ਤੇ




ਯਾਰੀ ਵਿਚ ਨਫੇ ਨੁਕਸਾਨ ਨਹੀਓਂ ਵੇਖੀਦੇ, ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ


ਯੈਕੀਆਂ ਨਾਲ ਹੋ ਕੇ ATTACH ਸੋਹਣੀਏ ਭੁੱਲੀ ਫਿਰੇ BULLET BLACK ਸੋਹਣੀਏ


ਆਸ਼ਿਕਾ ਨੂੰ ਲੱਗ ਗਈ ਏ ਮੌਜ ਮਿੱਤਰੋ ਕਿਉਂਕਿ ਧੁੰਦ ਪੈਣ ਲੱਗ ਪਈ ਏ ਰੋਜ ਮਿੱਤਰੋ


ਮਾਚਿਸ ਦਾ ਤਾਂ ਐਂਵੇ ਨਾਮ ਬਦਨਾਮ ਆ ਅੱਗ ਤਾਂ ਯਾਰਾਂ ਦੀ ਟੋਹਰ ਵੀ ਪੂਰੀ ਲਾ ਦਿੰਦੀ ਆ


ਯਾਰ ਸਾਹਾ ਨਾਲੋ ਵੱਧ ਕੇ ਕਰੀਬ ਰੱਖੇ ਏ ਕਦੇ ਨਾਰਾ ਨਾਲ ਦਿੱਲ ਦੇ ਨਾ ਭੇਤ ਖੋਲਦੇ


ਕਿਤੇ ਅੜ ਜੇ ਗਰਾਰੀ ਯਾਰ ਬਣ ਜਾਦੇ ਥੰਮ, ਏਥੇ ਦੋਗਲੇ ਜੇ ਬੰਦਿਆ ਦਾ ਹੈਣੀ ਕੋਈ ਕੰਮ


ਉੱਡਦੇ ਪਰਿੰਦਿਆਂ ਦੇ ਫੜ੍ਹ ਪਰਛਾਵੇਂ ਨਾ
ਮਿੱਤਰਾ ਦੀ ਬਣਦੀ ਆ ਬੰਦੇ ਟਾਵੇਂ ਟਾਵੇਂ ਨਾਲ



Punjabi Yaari Dosti Status 2020



ਹੈਰਾਨ ਹੋ ਗਈ ਮੈਨੂੰ ਯਾਰਾਂ ਨਾਲ ਹੱਸਦੇ ਨੂੰ ਵੇਖ ਕੇ,,
ਮੈਂ ਕਿਹਾ ਚੰਦਰੀਏ ….
ਮੇਰੀ ਵੀ ਯਾਰਾਂ ਚ ਜਾਨ ਆ


ਇੱਕ ਯਾਰੀਆ ਨੂੰ ਨਿਭਾਉਣਾ ਈ ਸਿੱਖਿਆ।।
ਦੂਜਾ ਕੰਮ ਮੈ ਨਾ ਸਿੱਖਿਆ ਨਾ ਹੀ ਸਿੱਖਣਾ


ਆਸਮਾਨ ਤੋ ਉੱਚੀ ਸੋਚ ਹੈ ਸਾਡੀ
ਰੱਬਾ ਸਦਾ ਆਬਾਦ ਰਹੇ,,
ਦੁਨੀਆ ਦੀ ਪਰਵਾਹ ਨ ਕੋਈੇ
ਯਾਰੀ ਜਿੰਦਾਬਾਦ ਰਹੇ…


ਮੁਲ ਪਾਣੀ ਦਾ ਨਹੀ ਪਿਆਸ ਦਾ ਹੁੰਦਾ 
ਮੁਲ ਮੌਤ ਦਾ ਨਹੀ ਸਾਹ ਦਾ ਹੁੰਦਾ
ਯਾਰ ਤਾਂ ਬਥੇਰੇ ਹੁੰਦੇ ਨੇ ਜਿੰਦਗੀ ਚ 
ਮੁਲ ਯਾਰੀ ਦਾ ਨਹੀ  ਵਿਸ਼ਵਾਸ ਦਾ ਹੁੰਦਾ


ਦੋਸਤੋ ਕੀ ਮਿਲਣਾ ਕਿਸੇ ਦੀ ਬੁਰਾਈ ਕਰਕੇ ਉਹਨੇ ਆਪਣੀ ਜ਼ਿੰਦਗੀ ਜ਼ਿਉਣੀ ਏ ਤੁਸੀਂ ਆਪਣੀ


ਜੱਟ ਦੀ ਯਾਰੀ ਤੇ ਨੌਕਰੀ ਸਰਕਾਰੀ ਕਿਸਮਤ ਨਾਲ ਮਿਲਦੀ ਆ


ਕਿਤੇ ਅੜ ਜੇ ਗਰਾਰੀ ਯਾਰ ਬਣ ਜਾਦੇ ਥੰਮ, ਏਥੇ ਦੋਗਲੇ ਜੇ ਬੰਦਿਆਂ ਦਾ ਹੈਣੀ ਕੋਈ ਕੰਮ



ਠਾਣੇਦਾਰਾਂ ਨਾਲ ਪੈ ਗਈ ਮੇਰੀ ਯਾਰੀ ਨੀ ਓਤੋਂ ਜੱਟ ਉੱਤੇ ਚੱਲਦੇ  ਕੇਸ 40 ਨੀ


ਮੁਲ ਪਾਣੀ ਦਾ ਨਹੀ ਪਿਆਸ ਦਾ ਹੁੰਦਾ ,
ਮੁਲ ਮੌਤ ਦਾ ਨਹੀ ਸਾਹ ਦਾ ਹੁੰਦਾ,
ਯਾਰ ਤਾਂ ਬਥੇਰੇ ਹੁੰਦੇ ਨੇ ਜਿੰਦਗੀ ਚ ,
ਮੁਲ ਯਾਰੀ ਦਾ ਨਹੀ “ਵਿਸ਼ਵਾਸ” ਦਾ ਹੁੰਦਾ

ਆਪਣੀ ਯਾਰੀ

ਜਾਨ ਸੀ ਪਿਆਰੀ


ਆਸਮਾਨ ਤੋ ਉੱਚੀ ਸੋਚ ਹੈ ਸਾਡੀ
ਰੱਬਾ ਸਦਾ ਆਵਾਦ ਰਹੇ,,



Punjabi Yaari Dosti Status 2020

Punjabi Yaari Status
Punjabi Yaari Status


ਦੋਸਤ ਉਹ ਹੁੰਦਾ
ਜੋ ਤੁਹਾਡੇ ਦੁੱਖ ਸੁਖ ਵਿਚ ਕੰਮ ਆਵੇ
ਨਾ ਕਿ ਦੁੱਖ ਵਿਚ ਤੁਹਾਡੇ ਕੋਲੋਂ ਨਾਤਾ
ਤੋੜ ਲਾਵੇ।




ਪੱਥਰ ਕਦੇ ਗੁਲਾਬ ਨੀਂ ਹੁੰਦੇ,
ਕੋਰੇ ਵਰਕੇ ਕਦੇ ਕਿਤਾਬ ਨੀਂ ਹੁੰਦੇ।
ਜਿੱਥੇ ਯਾਰੀ ਲਾ ਲਈਏ ਉੱਥੇ
ਯਾਰਾਂ ਨਾਲ ਹਿਸਾਬ ਨੀਂ ਹੁੰਦੇ॥…


ਹੈਰਾਨ ਹੋ ਗਈ ਮੈਨੂੰ ਯਾਰਾਂ ਨਾਲ ਹੱਸਦੇ ਨੂੰ ਵੇਖ ਕੇ,,
ਮੈਂ ਕਿਹਾ ਚੰਦਰੀਏ ….
ਮੇਰੀ ਵੀ ਯਾਰਾਂ ਚ ਜਾਨ ਆ



punjabi status on Yaari
ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ
ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ…

ਫੁਕਰੇ ਬੰਦੇ ਦੀ ਯਾਰੀ ,
ਤੇ ਕੁੜੀ ਕਵਾਰੀ ਪਤਾ ਨਹੀਂ ,
ਕਦੋ ਧੋਖਾ ਦੇ ਜਾਵੇ




ਦੁਨੀਆ ਦੀ ਪਰਵਾਹ ਨ ਕੋਈੇ
ਯਾਰੀ ਜਿੰਦਾਬਾਦ ਰਹੇ




ਦੋਸਤ ਉਹ ਹੁੰਦਾ
ਜੋ ਤੁਹਾਡੇ ਦੁੱਖ ਸੁਖ ਵਿਚ ਕੰਮ ਆਵੇ
ਨਾ ਕਿ ਦੁੱਖ ਵਿਚ ਤੁਹਾਡੇ ਕੋਲੋਂ ਨਾਤਾ
ਤੋੜ ਲਾਵੇ




ਏ ਮੇਰੇ ਦੋਸਤ ਮੇਰੇ ਨਾਲ ਦੋਸਤੀ ਸੋਚ ਕੇ
ਕਰੀ ਕਿਉਂਕਿ ਮੇਰੀ life ਵਿਚ ਮਾਫੀ ਨਾ ਦਾ
ਸ਼ਬਦ ਇਸ਼ਤਮਾਲ ਨੀ ਹੁੰਦਾ।




ਲੋਕ ਦੋਸਤੀ ਵਿਚ ਰੰਗ ਰੂਪ
ਦੇਖਦੇ ਨੇ ਪਰ ਮੈ ਇਨਸਾਨੀਅਤ
ਦੇਖਦਾ




ਦਿਲ ਨਾਲ ਯਾਰ ਜਿੱਤੇ ਜਾਂਦੇ।
ਫੁਦੂ ਹੁੰਦੇ ਨੇ ਉਹ ਜੋ ਹਮੇਸ਼ਾ ਪਿੱਛੇ ਭੱਜ ਜਾਂਦੇ




ਮੁੰਡਾ ਸਾਊ ਨੀ ਥੋੜਾ ਜਿਹਾ ਵੈਲੀ ਹੋਵੇ, ਯਾਰੀ ਇੰਨੀ ਕੁ ਕਮਾਈ ਹੋਵੇ, ਜਿਵੇਂ ਮੋਦੀ ਦੀ ਰੈਲੀ ਹੋਵੇ।



ਆਖਦੇ ਨੇ ਲੋਕੀ ਕਿ ਗਰੂਰ ਵਿੱਚ ਰਹਿੰਦੇ ਆਂ, ਅਸੀਂ ਤਾਂ ਯਾਰੀ ਦੇ ਸਰੂਰ ਵਿੱਚ ਰਹਿੰਦੇ ਆਂ।



ਸ਼ੁਰੂ ਤੋਂ ਹੀ ਸੈਟ ਕੀਤੇ ਨੇ ਰਿਕਾਰਡ ਅਸੀਂ ਬੋਲੀ ਦਾ ਨੀ ਮਿੱਤਰਾਂ ਦਾ ਨਾਮ ਬੋਲਦਾ।



ਸਾਡੀ ਯਾਰੀ ਦਾ ਸੱਜਣਾ, ਕਦੇ ਅਪਮਾਨ ਨਾ ਕਰੀਂ, ਕੀਤੀ ਦੋਸਤੀ ਤੇਰੇ ਨਾਲ ਸਾਨੂੰ ਬਦਨਾਮ ਨਾਂ ਕਰੀ। ਮੈਂ ਹਾਂ ਗਰੀਬ ਤੇ, ਮੇਰੀ ਵੀ ਗਰੀਬ, ਤੂੰ ਅਮੀਰਾਂ ਪਿੱਛੇ ਲੱਗਕੇ ਸਾਨੂੰ ਨੀਲਾਮ ਨਾ ਕਰੀ।




No comments:

Post a Comment

Post Top Ad